ਵਿਧਾਨ ਸਭਾ ਚੋਣਾਂ ਨੂੰ ਲੈਕੇ ਚੋਣ ਅਬਜ਼ਰਵਰਾਂ ਨੇ ਕੀਤੀ ਪ੍ਰੈੱਸ ਕਾਨਫ਼ਰੰਸ ਚੋਣਾਂ ਦੀਆਂ ਤਿਆਰੀਆਂ ਸਬੰਧੀ ਦਿੱਤਾ ਵੇਰ

3 years ago
6

ਸਟੋਰੀ ::-- ਵਿਧਾਨ ਸਭਾ ਚੋਣਾਂ ਨੂੰ ਲੈਕੇ ਚੋਣ ਅਬਜ਼ਰਵਰਾਂ ਨੇ ਕੀਤੀ ਪ੍ਰੈੱਸ ਕਾਨਫ਼ਰੰਸ ਚੋਣਾਂ ਦੀਆਂ ਤਿਆਰੀਆਂ ਸਬੰਧੀ ਦਿੱਤਾ ਵੇਰਵਾ

ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਕਲਾਨੌਰ

ਐਂਕਰ:-- ਵਿਧਾਨ ਸਭਾ ਚੋਣਾਂ 2022 ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਚੋਣਾਂ ਦੇ ਵੇਰਵੇ ਸੰਬੰਧੀ ਅੱਜ ਗੁਰਦਾਸਪੁਰ ਵਿਖੇ ਚੋਣ ਅਬਜ਼ਰਵਰਾਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕੀਤੀ ਗਈ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ ਜਿਸ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਚੱਲਦੇ ਕੋਰੋਨਾ ਹਿਦਾਇਤਾਂ ਦੀ ਵੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਲੈ ਕੇ ਮਸ਼ੀਨਰੀ ਦਾ ਵੀ ਪੂਰਾ ਇੰਤਜ਼ਾਮ ਕੀਤਾ ਗਿਆ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵੀ ਕੜੀ ਇੰਤਜਾਮ ਕੀਤੇ ਗਏ ਹਨ ਅਤੇ ਜੋ ਵਿਅਕਤੀ ਕੋਰੋਨਾ ਤੋਂ ਪੀਡ਼ਤ ਹਨ ਜਾਂ ਫਿਰ ਜਿਨ੍ਹਾਂ ਨੂੰ ਕਰੋਨਾ ਦੇ ਲੱਛਣ ਹਨ ਉਨ੍ਹਾਂ ਵਾਸਤੇ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ ਉਹ ਸ਼ਾਮ ਵੇਲੇ ਵੋਟਿੰਗ ਕਰ ਸਕਦੇ ਹਨ ਉਨ੍ਹਾਂ ਦੱਸਿਆ ਕਿ ਸੱਤ ਵਿਧਾਨ ਸਭਾ ਹਲਕਿਆਂ ਲਈ ਚਾਰ ਅਬਜ਼ਰਵਰ ਦੋ ਪੁਲਿਸ ਅਬਜ਼ਰਵਰ ਲਗਾਏ ਗਏ ਹਨ ਤਾਂ ਜੋ ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਸਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਹੜੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥ ਹਨ ਉਨ੍ਹਾਂ ਦੇ ਉੱਪਰ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਬੂਥਾਂ ਦੇ ਉੱਪਰ ਹਨ ਮਾਈਕਰੋ ਅਬਜ਼ਰਵਰ ਲਗਾਏ ਗਏ ਹਨ ਜੋ ਕਿ ਸਿੱਧੇ ਮੁੱਖ ਅਬਜ਼ਰਵਰ ਨੂੰ ਕਮਾਂਡ ਕਰਨਗੇ ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰ ਗੁਰਦਾਸਪੁਰ ਦੇ ਸੁਖਜਿੰਦਰਾ ਕਾਲਜ ਵਿੱਚ ਬਣਾਇਆ ਗਿਆ ਹੈ ਜਿੱਥੇ ਸੱਤ ਹਲਕਿਆਂ ਦੀ ਕੋਡਿੰਗ ਹੋਵੇਗੀ

ਬਾਈਟ::--- ਮੁਹੰਮਦ ਇਸ਼ਫਾਕ (ਜਿਲ੍ਹਾ ਚੋਣ ਅਧਿਕਾਰੀ)
Total
244
3:01
76.6%
12.3
fast punjab tv
161
66.0%
3:13
81.7%
8.7
70.4%
fast punjabi tv
22
9.0%
2:34
65.0%
0.9
7.7%
fast tv
4
1.6%
3:08
79.4%
0.2
1.7%
bam bhole
1
0.4%
1:12
30.4%
0.0
0.2%
kala mahal vlogs
1
0.4%
1:16
32.1%
0.0
0.2%
kiki dhillon
1
0.4%
4:08
105.0%
0.1
0.6%
punjabi gane
1
0.4%
3:56
100%
0.1
0.5%
punjabi new movie

Loading comments...