how to tie amritsar shahi turban perfect shape, ਅਮ੍ਰਿੰਤਸਰ ਸ਼ਾਹੀ ਪੱਗ ਅਸਾਨ ਢੰਗ

11 months ago
95

how to tie amritsar shahi turban perfect shape, ਅਮ੍ਰਿੰਤਸਰ ਸ਼ਾਹੀ ਪੱਗ ਅਸਾਨ ਢੰਗ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ

ਬਹੁਤ ਸਾਰੇ ਵੀਰਾ ਦੇ ਕਿਹਣ ਤੇ ਅੱਜ ਅਸੀ ਸੈਮੀ ਪਟਿਆਲਾ ਸ਼ਾਹੀ ਪੱਗ ਦੀ ਵੀਡੀਓ ਲੇਕੇ ਹਾਜਰ ਹੋਏ ਹਾ ਇਸ ਵਿੱਚ ਸਭ ਤੋ ਸੋਖੇ ਤਰੀਕੇ ਨਾਲ ਅਸੀ ਪੱਗ ਨੂੰ ਕਿਦਾ ਸਜਾਉਣਾ ਵਿਸਥਾਰ ਨਾਲ ਦੱਸਿਆ ਗਿਆ ਹੈ ਇਸ ਪੱਗ ਦੀ ਲਬਾਈ 7.5 ਮੀਟਰ ਹੈ ਇਸ ਦਾ ਕਪੜਾ ਫੁੱਲ ਬੈਲ ਹੈ ਉਮੀਦ ਹੈ ਇਹ ਵੀਡੀਓ ਤੁਹਾਨੂੰ ਪੰਸਦ ਆਉਗੀ ਮੈਨੂੰ ਇਸੇ ਤਰਾ ਆਪ ਸਬ ਦੀ ਸਪੋਟ ਦੀ ਲੋੜ ਹੈ ਤਾ ਜੋ ਹੋਰ ਵੀ ਵਧੀਆ ਤੋ ਵਧੀਆਂ video ਲੇਕੇ ਆਉਂਦਾ ਰਵਾ ਜੇ ਵੀਡੀਓ ਵਧੀਆ ਲੱਗੀ ਤਾ ਇਸ ਨੂੰ ਵੱਧ ਤੋ ਵੱਧ ਲਾਈਕ ਤੇ ਸੇਅਰ ਜਰੂਰ ਕਰਿਓ ਜੀ ਜਿਨਾਂ ਦੋਸਤਾ ਨੇ ਚੈਨਲ ਨੂੰ subscribe ਕਰਤਾ ਉਨ੍ਹਾਂ ਦਾ ਬਹੁਤ - ਬਹੁਤ ਧੰਨਵਾਦ ਜੀ ਜੋ ਵੀਰ ਸਾਡੇ ਚੈਨਲ ਤੇ ਨਵੇ ਨੇ ਜੇ ਤੁਸੀ ਚੁਹਦੇ ਹੋ ਸਾਡੀ ਵੀਡੀਓ ਸਭ ਤੋ ਪਹਿਲਾ ਦੇਖਣਾ ਤਾ ਸਾਡੇ ਚੈਨਲ ਨੂੰ subscribe ਜਰੂਰ ਕਰੋ ਜੀ ਤੇ bell ikon ਦਬਾਕੇ ਸਾਡੀ ਵੀਡੀਓ ਨੂੰ ਸਭ ਤੋ ਪਹਿਲਾ ਦੇਖੋ ਧੰਨਵਾਦ ਜੀ | ਬਹੁਤ ਸਾਰੇ ਵੀਰਾ ਦੇ ਕਿਹਣ ਤੇ ਅਸੀ ੲਿਕ ਨਵਾ ਚੈਨਲ ਸੂਰੁ ਕੀਤਾ ਹੈ ਉਸ ਚੈਨਲ ਨੂੰ ਵੀ ਆਪ ਸਭ ਦੀ ਸਪੋਟ ਦੀ ਬਹੁਤ ਲੋੜ ਹੈ ਸੋ ਵੀਰੋ ਉਸ ਚੈਨਲ ਨੂੰ ਵੀ subscribe ਕਰੋ ਜੀ

Loading comments...