ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਵੜਿੰਗ

8 months ago
38

ਪੰਜਾਬ ਕਾਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਵੜਿੰਗ (ਰਾਜਾ) ਆਪਣੇ ਸਾਥੀਆ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ ।ਉਹਨਾ ਨਾਲ ਵਿਸੇਸ਼ ਤੌਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਜਿਲਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਮੌਜੂਦ ਸਨ

Loading comments...