ਪਸ਼ੂ ਤੇ ਅੱਤਿਆਚਾਰ ਦੀ ਮਾਮਲੇ ਵਿੱਚ ਸਮਾਜ ਸੇਵੀ ਨੇ ਕੀਤੀ ਕਾਰਵਾਈ ਦੀ ਮੰਗ

7 months ago
15

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਇੱਕ ਵਿਅਕਤੀ ਵੱਲੋਂ ਮੱਝ ਤੇ ਕੀਤੇ ਅੱਤਿਆਚਾਰ ਦੀ ਵੀਡੀਓ ਸੋਸ਼ਿਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਅੱਜ ਸਮਾਜ ਸੇਵੀ ਜਿਲਾ ਪ੍ਰਸ਼ਾਸ਼ਨ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ

Loading comments...