ਆਪਣੀਆਂ ਮੰਗਾਂ ਤੇ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਫੈਸਲਾ, 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਕਰਨਗੇ ਘਿਰਾਓ

4 months ago
25

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਸਮੇ ਸਮੇ ਤੇ ਰੋਸ ਪ੍ਰਦਰਸ਼ਨ ਕਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਰੱਖੀ ਜਾਂਦੀ ਹੈ ਹੁਣ ਪੰਜਾਬ ਦੇ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਉਹ ਤਿੰਨ ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਘਿਰਾਓ ਕਰਨਗੇ

Loading comments...