🙏SAFAR E SHAHADAT🙏

3 months ago
3

🙏🌺13 ਪੋਹ ਦਾ ਦਿਨ ਸਿੱਖ ਇਤਿਹਾਸ ਵਿਚ ਬਹੁਤ ਅਹਿਮੀਅਤ ਰੱਖਦਾ ਹੈ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਤੇ ਸੂਬਾ ਸਰਹਿੰਦ ਵਲੋਂ ਸ਼ਹੀਦ ਕੀਤਾ ਗਿਆ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਠੰਢੇ ਬੁਰਜ 'ਚ ਗੁਰਪੁਰੀ ਸਿਧਾਰ ਗਏ। ਗਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਛੋਟੀਆਂ ਜਿੰਦਾਂ ਦਾ ਵੱਡਾ ਸਾਕਾ ਹੈ। ਉਨ੍ਹਾਂ ਨੇ ਉਮਰ ਦੇ ਬੰਧਨ ਤੋੜ ਕੇ ਜਿਸ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਸੀ, ਉਹ ਲਾਸਾਨੀ ਹੈ।🌺🙏

Loading comments...