ਧੂਰੀ ਵਿਖੇ 76ਵਾਂ🇨🇮 ਗਣਤੰਤਰ ਦਿਵਸ ਯੂਨੀਵਰਸਿਟੀ ਕਾਲਜ ਬੇਨੜਾ ਦੇ ਗਰਾਉਂਡ ਵਿੱਚ ਮਨਾਇਆ ਗਿਆ

22 hours ago
3

ਧੂਰੀ ਵਿਖੇ 76ਵਾਂ 🇨🇮ਗਣਤੰਤਰ ਦਿਵਸ ਯੂਨੀਵਰਸਿਟੀ ਕਾਲਜ ਬੇਨੜਾ ਦੇ ਗਰਾਉਂਡ ਵਿੱਚ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮਾਨਯੋਗ ਸ਼੍ਰੀ ਵਿਕਾਸ ਹੀਰਾ ਐਸ ਡੀ ਐਮ ਧੂਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪ੍ਰੇਡ ਤੌ ਸਲਾਮੀ ਲਈ ਇਸ ਮੌਕੇ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਕੀਤਾ ਗਿਆ

Loading comments...